International Yoga Day 2024 7 ਹਜ਼ਾਰ ਲੋਕਾਂ ਨਾਲ ਯੋਗਾ ਕਰਦੇ ਆਏ ਨਜ਼ਰ PM ਮੋਦੀ, ਦੇਖੋ ਵੀਡੀਓ
International Yoga Day 2024: 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਭਾਰਤ ਤੋਂ ਲੈ ਕੇ ਅਮਰੀਕਾ ਤੱਕ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC) ਵਿਖੇ ਯੋਗਾ ਸੈਸ਼ਨ ਦੀ ਅਗਵਾਈ ਕਰਦੇ ਹੋਏ ਨਜ਼ਰ ਆ ਰਹੇ ਹਨ।