Railway Station Video: ਬਿਆਸ ਰੇਲਵੇ ਸਟੇਸ਼ਨ ਦਾ ਹੋਵੇਗਾ ਨਵੀਨੀਕਰਨ, PM ਨੇ ਵੀਡੀਓ ਕਾਨਫਰਸਿੰਗ ਰਾਹੀਂ ਰੱਖਿਆ ਨੀਹ ਪੱਥਰ

ਮਨਪ੍ਰੀਤ ਸਿੰਘ Mon, 26 Feb 2024-8:00 pm,

Railway Station Video: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੰਮ੍ਰਿਤ ਸਟੇਸ਼ਨ ਯੋਜਨਾ ਦੇ ਤਹਿਤ ਦੇਸ਼ ਦੇ 554 ਰੇਲਵੇ ਸਟੇਸ਼ਨਾਂ ਦੇ ਮੁੜ ਨਿਰਮਾਣ ਕਾਰਜਾਂ ਦਾ ਵੀਡੀਓ ਕਾਨਫਰਸਿੰਗ ਰਾਹੀਂ ਨੀਹ ਪੱਥਰ ਰੱਖਿਆ ਗਿਆ। ਇਸ ਯੋਜਨਾ ਦੇ ਤਹਿਤ ਪੰਜਾਬ ਦੇ ਤਿੰਨ ਹੋਰ ਰੇਲਵੇ ਸਟੇਸ਼ਨਾਂ ਦੀ ਮੁੜ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ। ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਬਿਆਸ ਰੇਲਵੇ ਸਟੇਸ਼ਨ ਦੇ ਮੁੜ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜੋ ਕਿ ਸਮੂਹ ਇਲਾਕਾ ਨਿਵਾਸੀਆਂ ਲਈ ਇੱਕ ਵੱਡੀ ਸੌਗਾਤ ਹੈ।

More videos

By continuing to use the site, you agree to the use of cookies. You can find out more by Tapping this link