Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਨਿਕਲੀ ਪੁਲਿਸ
Amritpal Singh: ਸਖ਼ਤ ਸਰੱਖਿਆ ਹੇਠ ਅੰਮ੍ਰਿਤਪਾਲ ਸਿੰਘ ਨੂੰ ਅੱਜ ਤੜਕੇ 4 ਵਜੇ ਡਿਬਰੂਗੜ੍ਹ ਤੋਂ ਪੁਲਿਸ ਲੈ ਕੇ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਤੜਕੇ 3.52 ਵਜੇ ਦੇ ਕਰੀਬ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਅੰਦਰ ਪੁਲਿਸ ਦੀ ਗੱਡੀ ਵਿੱਚ ਸਵਾਰ ਹੋਏ ਤੇ 4 ਵਜੇ ਪੁਲਿਸ ਦੀ ਗੱਡੀ ਜੇਲ੍ਹ ਤੋਂ ਬਾਹਰ ਆ ਗਈ। ਇਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਪਾਲ ਸਿੰਘ ਨੂੰ ਮੋਹਨਬਾੜੀ ਹਵਾਈ ਅੱਡੇ ਦੇ ਸਪੈਸ਼ਲ ਏਅਰਫੋਰਸ ਏਰੀਆ ਵਿੱਚ ਲੈ ਕੇ ਗਈ।