Shri Guru Ramdas Ji Prakash Parv: ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ, ਵੇਖੋ ਵੀਡੀਓ ਵਿੱਚ ਦਰਬਾਰ ਸਾਹਿਬ ਦਾ ਅਲੌਕਿਕ ਨਜ਼ਾਰਾ
Shri Guru Ramdas Ji Prakash Parv: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ਾਂ ਵਿਦੇਸ਼ਾਂ 'ਚ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਹੁਤ ਹੀ ਸੋਹਣੇ ਫੁੱਲਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਗਿਆ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਲੱਖਾਂ ਦੀ ਤਾਦਾਦ 'ਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ।