Prakash Utsav of Sri Guru Granth Sahib Ji: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

रिया बावा Sun, 01 Sep 2024-9:39 am,

Sri Guru Teg Bahadur Sahib: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਅੱਜ ਤੜਕੇ ਹੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ ਹੈ। ਨਗਰ ਕੀਰਤਨ ਦੇ ਵਿੱਚ ਸੰਗਤਾਂ ਪਾਲਕੀ ਸਾਹਿਬ ਦੇ ਅੱਗੇਸੜਕ ਤੇ ਝਾੜੂ ਦੇ ਨਾਲ ਸੇਵਾ ਕਰ ਰਹੀਆਂ ਸਨ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਸੀ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਿੰਦਰ ਗਜ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਪਤ ਹੋਇਆ। ਪਾਲਕੀ ਸਾਹਿਬ ਦੇ ਪਿੱਛੇ ਸੰਗਤਾਂ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਵੀ ਕਰ ਰਹੀਆਂ ਸਨ।

More videos

By continuing to use the site, you agree to the use of cookies. You can find out more by Tapping this link