Jagjit Singh Dallewal: ਪਿੰਡ ਡੱਲੇਵਾਲ ਵਿਖੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ, ਮੋਰਚੇ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ
Jagjit Singh Dallewal: ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਮੋਰਚੇ 'ਤੇ ਮਰਨ ਵਰਤ ਉੱਤੇ ਬੈਠਿਆ 15 ਦਿਨ ਪੂਰੇ ਹੋਣ ਵਾਲੇ ਹਨ। ਡੱਲੇਵਾਲ ਦੇ ਪਿੰਡਵਾਸੀਆਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ, ਮੋਰਚੇ ਦੀ ਚੜ੍ਹਦੀ ਕਲਾਂ ਲਈ ਅਰਦਾਸ ਕਰਨ ਉਪਰੰਤ ਸਮੁੱਚੇ ਪਿੰਡ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ।