ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਜਾਰੀ, ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਕਰਨ ਤੇ ਮੋਹਾਲੀ ਦੇ ਸੁੰਦਰੀਕਰਨ ਦੇ ਦਿੱਤੇ ਆਦੇਸ਼

Fri, 13 Jan 2023-12:39 pm,

ਪੰਜਾਬ ਦੇ Punjab housing and urban development minister ਅਮਨ ਅਰੋੜਾ ਨੇ ਵੀਰਵਾਰ ਨੂੰ ਸੂਬਾ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਜੋ ਕਿ ਫਰਵਰੀ ਵਿੱਚ ਇੰਡੀਅਨ ਸਕੂਲ ਆਫ ਬਿਜ਼ਨਸ, ਮੋਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਇਹ ਸੰਮੇਲਨ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਹਾਈ ਸਿੱਧ ਹੋਵੇਗਾ ਅਤੇ ਇਸ ਮੈਗਾ ਈਵੈਂਟ ਨੂੰ ਵੱਡੇ ਪੱਧਰ 'ਤੇ ਸਫ਼ਲ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

More videos

By continuing to use the site, you agree to the use of cookies. You can find out more by Tapping this link