President Draupadi Murmu shimla visit: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸ਼ਿਮਲਾ ਦੌਰੇ ਦਾ ਅੱਜ ਦੂਜਾ ਦਿਨ, HPU ਦੀ 26ਵੇਂ ਕਨਵੋਕੇਸ਼ਨ `ਚ ਹਿੱਸਾ ਲੈਣਗੇ ਰਾਸ਼ਟਰਪਤੀ
Apr 19, 2023, 09:52 AM IST
President Draupadi Murmu shimla visit: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ਼ਿਮਲਾ ਦੌਰੇ ਦਾ ਦੂਜਾ ਦਿਨ ਹੈ। ਅੱਜ ਰਾਸ਼ਟਰਪਤੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ 26ਵੇਂ ਕਨਵੋਕੇਸ਼ਨ 'ਚ ਹਿੱਸਾ ਲੈਣਗੇ। ਰਾਸ਼ਟਰਪਤੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਗੌਰਤਲਬ ਹੈ ਕਿ ਚਾਰ ਦਿਨਾਂ ਦੇ ਹਿਮਾਚਲ ਦੌਰੇ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ, ਬੀਤੇ ਕਲ ਸ਼ਿਮਲਾ 'ਚ ਪਹੁੰਚੇ ਸਨ। ਉਨ੍ਹਾਂ ਦੇ ਸਵਾਗਤ ਦੇ ਲਈ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਵੀ ਪਹੁੰਚੇ ਤੇ ਸਵਾਗਤ ਕੀਤਾ ਗਿਆ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..