Pradhan Mantr Bajek: ਪ੍ਰਧਾਨ ਮੰਤਰੀ ਬਾਜੇਕੇ ਲੜਨਗੇ ਜ਼ਿਮਨੀ ਚੋਣ, ਗਿੱਦੜਬਾਹਾ ਤੋਂ ਹੋਣਗੇ ਉਮੀਦਵਾਰ
Pradhan Mantr Bajek: ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ (pradhan mantri Bajeke) ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਇਹ ਐਲਾਨ ਕੀਤਾ ਹੈ।