Harsimrat Kaur Badal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾ ਕੀਤੇ ਵਾਅਦੇ ਨਹੀਂ ਕੀਤੇ ਪੂਰੇ-ਬੀਬੀ ਹਰਸਿਮਰਤ ਕੌਰ ਬਾਦਲ
Harsimrat Kaur Badal: ਬਜਟ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੇ ਜੋ 4 ਸਾਲ ਪਹਿਲਾਂ ਵਾਅਦਾ ਕੀਤਾ ਗਿਆ ਸੀ, ਉਹ ਪੂਰਾ ਨਹੀਂ ਕੀਤਾ ਗਿਆ। ਕਿਸਾਨਾਂ ਨੂੰ ਅੱਜ ਵੀ ਆਪਣੀਆਂ ਮੰਗਾਂ ਲਈ ਧਰਨੇ ਲਗਾਉਣੇ ਪੈ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਐਸਵਾਈਐਲ ਦਾ ਮੁੱਦਾ ਵੀ ਚੁੱਕਿਆ।