PM Modi Ladakh Visit Update: ਕਾਰਗਿਲ ਦੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਹੈ ਸਲਾਮ, ਵਾਰ ਮੈਮੋਰੀਅਲ ਪਹੁੰਚ PM ਮੋਦੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
PM Narendra Modi Ladakh Visit Update: ਅੱਜ ਕਾਰਗਿਲ ਵਿਜੇ ਦਿਵਸ ਹੈ। ਭਾਰਤ ਦੇ ਇਤਿਹਾਸ ਵਿੱਚ ਇੱਕ ਬਹੁਤ ਮਹੱਤਵਪੂਰਨ ਦਿਨ ਹੈ।ਕਾਰਗਿਲ ਵਿਜੇ ਦਿਵਸ ਦੀ 25ਵੀਂ ਵਰ੍ਹੇਗੰਢ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਦੇ ਕਾਰਗਿਲ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ।ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ।