PM Modi To Kejiwal: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਨਸੀਹਤ
ਮਨਪ੍ਰੀਤ ਸਿੰਘ Tue, 28 May 2024-2:00 pm,
PM Modi To Kejiwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਐਮ ਮੋਦੀ 'ਤੇ ਗੰਭੀਰ ਇਲਜ਼ਾਮ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਫੈਸਲਾ ਕਰਦੇ ਹਨ ਕਿ ਕੌਣ ਜੇਲ੍ਹ ਜਾਵੇਗਾ। ਜਿਸ ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਿਹਤਰ ਹੋਵੇਗਾ ਜੇਕਰ ਇਹ ਲੋਕ ਦੇਸ਼ ਦੇ ਸੰਵਿਧਾਨ, ਕਾਨੂੰਨ ਅਤੇ ਨਿਯਮਾਂ ਨੂੰ ਪੜ੍ਹ ਲੈਣ, ਮੈਨੂੰ ਕੁਝ ਕਹਿਣ ਦੀ ਲੋੜ ਨਹੀਂ ਹੈ।