ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ 'ਚ ਲੈਂਡ ਪੂਲਿੰਗ ਨੂੰ ਲੈ ਕੇ ਵਿਰੋਧ

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਦੇ ਤਹਿਤ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ 212 ਏਕੜ ਜਮੀਨ ਅਕੁਾਇਰ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਆਪਣੀ ਜਮੀਨ ਸਰਕਾਰ ਨੂੰ ਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਜਮੀਨ ਅਕੁਾਇਰ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ ਉਸ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੀ ਜਮੀਨ ਅਕੁਾਇਰ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਜਮੀਨ ਹੀ ਚਲੀ ਗਈ ਤਾਂ ਕਿਸਾਨਾਂ ਦੇ ਪੱਲੇ
See more

Recommended Videos