PU Elections 2023: ਕੌਣ ਹੋਵੇਗਾ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ? ਭਲਕੇ ਹੋਣਗੀਆਂ ਚੋਣਾਂ
PU Elections 2023: ਚੰਡੀਗੜ੍ਹ ਦੀ ਪੰਜਾਬ ਯੂਨੀਵਰਿਸਟੀ ਵਿਖੇ ਭਲਕੇ ਚੋਣਾਂ ਹੋਣੀਆਂ ਹਨ ਅਤੇ ਉਸਦੇ ਨਤੀਜੇ ਵੀ ਐਲਾਨੇ ਜਾਣਗੇ। ਇਸ ਦੌਰਾਨ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤਾ ਗਏ ਹਨ। ਦੱਸ ਦਈਏ ਕਿ ਅੱਜ ਯਾਨੀ ਮੰਗਲਵਾਰ ਦੇ ਦਿਨ ਚੋਣ ਪ੍ਰਚਾਰ 'ਤੇ ਪਾਬੰਦੀ ਲਗਾਈ ਹੋਈ ਹੈ। ਹੁਣ ਦੇਖਣੇ ਇਹ ਹੋਵੇਗਾ ਕਿ ਕੌਣ ਹੋਵੇਗਾ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ?