Punjab accident news: ਹੋਸ਼ਿਆਰਪੁਰ `ਚ ਵਾਪਰਿਆ ਦਰਦਨਾਕ ਸੜਕ ਹਾਦਸਾ, 100 ਫੁੱਟ ਡੂੰਘੀ ਖਾਈ `ਚ ਡਿੱਗਿਆ ਸ਼ਰਧਾਲੂਆਂ ਨਾਲ ਭਰਿਆ ਟਰੱਕ
May 22, 2023, 10:00 AM IST
Punjab accident news: ਖਬਰ ਪੰਜਾਬ ਦੇ ਹੋਸ਼ਿਆਰਪੁਰ ਜ਼ਿਲ੍ਹੇ ਤੋਂ ਹੈ, ਜਿੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸਾ ਇਹਨਾਂ ਭਿਆਨਕ ਸੀ ਕਿ 100 ਫੁੱਟ ਡੂੰਘੀ ਖਾਈ 'ਚ ਸ਼ਰਧਾਲੂਆਂ ਨਾਲ ਭਰਿਆ ਟਰੱਕ ਡਿੱਗ ਗਿਆ। ਹਾਦਸੇ 'ਚ ਮਹਿਲਾਵਾਂ ਦੀ ਮੌਤ ਹੋ ਗਈ ਹੈ ਤੇ 33 ਲੋਕ ਜਖ਼ਮੀ ਹੋ ਗਏ ਹਨ। ਜਖ਼ਮੀ ਲੋਕਾਂ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਹਾਦਸੇ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..