Punjab Accident Video: ਸੰਘਣੀ ਧੁੰਦ ਦੇ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਗੱਡੀਆਂ ਦੀ ਹੋਈ ਟੱਕਰ
Punjab Accident Video: ਸੰਘਣੀ ਧੁੰਦ ਦੇ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਦੌਰਾਨ ਕਈ ਗੱਡੀਆਂ ਦੀ ਟੱਕਰ ਹੋਈ ਹੈ। ਫਿਰੋਜ਼ਪੁਰ ਫਾਜ਼ਿਲਕਾ ਰੋਡ ਉੱਤੇ ਅੱਧਾ ਦਰਜਨ ਦੇ ਕਰੀਬ ਗੱਡੀਆਂ ਆਪਸ ਵਿੱਚ ਟਕਰਾਈਆਂ। ਕੁੱਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।