Amritsar News: ਅੰਮ੍ਰਿਤਸਰ `ਚ BSF ਨੂੰ ਮਿਲੀ ਵੱਡੀ ਸਫਲਤਾ

राजन नाथ Tue, 22 Aug 2023-2:22 pm,

Punjab's Amritsar Drone and Drugs News: ਅੰਮ੍ਰਿਤਸਰ 'ਚ BSF ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਪਾਕਿਸਤਾਨੀ ਡਰੋਨ ਵੱਲੋਂ ਭਾਰਤੀ ਸਰਹੱਦ 'ਤੇ ਹੈਰੋਇਨ ਸੁੱਟੀ ਗਈ ਹੈ ਅਤੇ ਡਰੋਨ ਗੋਲੀਬਾਰੀ ਤੋਂ ਬਾਅਦ ਪਾਕਿਸਤਾਨ ਨੂੰ ਵਾਪਸ ਪਰਤ ਗਿਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਰੋਡਾਵਾਲੀ ਦਾ ਹੈ ਅਤੇ ਇਸ ਦੌਰਾਨ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ 'ਚ ਡਰੋਨ ਗਤੀਵਿਧੀਆਂ ਵਧ ਰਹੀਆਂ ਹਨ।

More videos

By continuing to use the site, you agree to the use of cookies. You can find out more by Tapping this link