Amritsar News: ਨਾਨੇ ਨੇ 8 ਸਾਲਾ ਦੋਹਤੇ ਨੂੰ ਨਹਿਰ `ਚ ਮਾਰਿਆ ਧੱਕਾ, ਸੁਣੋ ਕੀ ਸੀ ਕਾਰਨ
Punjab's Amritsar Grandfather Killed Grandson News Video: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਜਦੋਂ ਇੱਕ ਨਾਨੇ ਨੇ ਆਪਣੇ 8 ਸਾਲਾ ਦੋਹਤੇ ਨੂੰ ਨਹਿਰ 'ਚ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅਦਾਲਤ ਵੱਲੋਂ ਇੱਕ ਜੋੜੇ ਨੂੰ ਸਮਝੌਤਾ ਕਰਕੇ ਕੁਝ ਦਿਨ ਇਕੱਠੇ ਰਹਿਣ ਲਈ ਕਿਹਾ ਗਿਆ ਸੀ। ਹਾਲਾਂਕਿ ਦੋਸ਼ੀ ਨਾਨਾ ਅਜਿਹਾ ਨਹੀਂ ਚਾਹੁੰਦਾ ਸੀ।