Qaumi Insaf Morcha news: ਹਾਈ ਕੋਰਟ ਨੇ ਮੁਹਾਲੀ `ਚ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ
Mohali Qaumi Insaf Morcha News: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿਖੇ ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਤਹਿਤ ਸੜਕ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਯਾਨੀ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਅਤੇ ਇਸ ਦੌਰਾਨ ਹਾਈ ਕੋਰਟ ਵੱਲੋਂ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਗਿਆ ਹੈ।