Batala Clash Video: ਬਟਾਲਾ `ਚ ਮਾਮੂਲੀ ਵਿਵਾਦ ਨੂੰ ਲੈ ਕੇ ਝੜਪ, ਵੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ
Batala Clash Video: ਬਟਾਲਾ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਝੜਪ ਹੋ ਗਈ ਹੈ। ਦੱਸ ਦਈਏ ਕਿ ਇਸ ਦਾ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ ਅਖੰਡ ਪਾਠ ਦੌਰਾਨ ਰਾਹ ਨੂੰ ਲੈ ਕੇ ਇਹ ਵਿਵਾਦ ਹੋਇਆ ਹੈ।