Bathinda Drugs News: ਬਠਿੰਡਾ `ਚ ਨਸ਼ਾ ਤਸਕਰਾਂ ਦੇ ਖਿਲਾਫ ਛਾਪੇਮਾਰੀ, CIA ਦੀ ਟੀਮ `ਤੇ ਹਮਲਾ
Punjab's Bathinda Drugs News, CIA team attacked: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਧੋਬੀਆਂ ਬਸਤੀ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ ਛਾਪੇਮਾਰੀ ਕਰਨ ਪਹੁੰਚੀ CIA ਦੀ ਟੀਮ 'ਤੇ ਹਮਲਾ ਕੀਤਾ ਗਿਆ ਅਤੇ ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦੱਸ ਦਈਏ ਕਿ ਨਸ਼ਾ ਤਸਕਰਾਂ ਦੀ ਗੁਪਤ ਸੂਚਨਾ ਦੇ ਅਧਾਰ 'ਤੇ ਇਹ ਛਾਪੇਮਾਰੀ ਕੀਤੀ ਗਈ ਸੀ।