Punjab Murder Video: ਭਦੌੜ `ਚ ਦਿਨ-ਦਿਹਾੜੇ ਮਹਿਲਾ ਦਾ ਕਤਲ
Punjab Murder Video: ਭਦੌੜ ਵਿੱਚ ਦਿਨ ਦਿਹਾੜੇ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਸੰਬੰਧੀ ਡੀਐਸਪੀ ਡਾ. ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਤਾ ਲੱਗਾ ਹੈ ਕਿ 35 ਤੋਂ 40 ਸਾਲ ਦੀ ਔਰਤ ਦੀ ਮੌਤ ਦਾ ਮਾਮਲਾ ਹੈ। ਪੁਲਿਸ ਥਾਣਾ ਭਦੌੜ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।