Punjab BJP News: ਲੋਕ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ `ਚ ਭਾਜਪਾ; ਅੱਜ ਹੋਵੇਗਾ ਮੰਥਨ
Punjab BJP News: ਲੋਕ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਾ ਹੈ। ਇਸ ਨੂੰ ਲੈ ਕੇ ਭਾਜਪਾ ਦੀ ਅੱਜ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਇਹ ਮੀਟਿੰਗ ਪੰਜਾਬ ਤੇ ਚੰਡੀਗੜ੍ਹ ਭਾਜਪਾ ਦੇ ਲੋਕ ਸਭਾ ਇੰਚਾਰਜ ਵਿਜੇ ਰੁਪਾਨੀ ਲੈ ਰਹੇ ਹਨ।