Punjab budget session 2023: Punjab BJP ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਕਾਨੂੰਨ ਵਿਵਸਥਾ `ਤੇ ਸਦਨ ਤੋਂ ਲੈਕੇ ਸੜਕਾਂ ਤੱਕ ਹੰਗਾਮਾ
Mar 09, 2023, 16:13 PM IST
Punjab budget session 2023: ਪੰਜਾਬ ਬੀਜੇਪੀ ਵੱਲੋਂ ਕਾਨੂੰਨ ਵਿਵਸਥਾ ਨੂੰ ਲੈ ਕੇ ਸੜਕ ਤੋਂ ਲੈ ਕੇ ਸਦਨ ਤੱਕਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਵਿਧਾਨ ਸਭਾ ਦਾ ਘੇਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਇਸ ਹੰਗਾਮੇ ਦੇ ਚਲਦੇ ਹੋਏ ਪੁਲਿਸ ਨੇ ਬੀਜੇਪੀ ਵਰਕਰਾਂ ਨੂੰ ਹਿਰਾਸਤ 'ਚ ਲਿਆ ਹੈ, ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ..