Chabbewal Congress candidate: ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ Zee News ਦੀ ਖਾਸ ਗੱਲਬਾਤ
Punjab By Election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ Zee News ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਲੋਕ ਲੋਕਤੰਤਰ ਦਾ ਪਾਲਣ ਕਰ ਰਹੇ ਹਨ ਅਥਤੇ ਸਾਂਤਮਈ ਦੰਗ ਨਾਲ ਵੋਟਿੰਗ ਹੋ ਰਹੀ ਹੈ ਅਤੇ ਅਸੀਂ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਬਹਿਤਰ ਰੋਜ਼ਗਾਰ ਮਿਲੇ ਅਤੇ ਨੌਕਰੀ ਮਿਲੇ ਪਰ ਪੰਜਾਬ ਸਰਕਾਰ ਨੇ ਪਹਿਲਾਂ ਹੀ 45000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।