Current News Of Punjab: ਅੱਜ ਪੰਜਾਬ ਵਜ਼ਾਰਤ ਦੀ ਅਹਿਮ ਬੈਠਕ, CM Mann ਦੀ ਅਗਵਾਈ `ਚ ਹੋਵੇਗੀ ਬੈਠਕ
Jul 29, 2023, 11:52 AM IST
Current News Of Punjab: ਅੱਜ ਪੰਜਾਬ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਵਜ਼ਾਰਤ ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ 'ਚ ਤਮਾਮ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸਦੇ ਨਾਲ ਇਸ ਮੀਟਿੰਗ 'ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ, ਦੇਖੋ ਤੇ ਜਾਣੋ..