Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ; ਕਈ ਅਹਿਮ ਫ਼ੈਸਲਿਆਂ `ਤੇ ਲੱਗੇਗੀ ਮੋਹਰ
Punjab Cabinet Meeting: ਪੰਜਾਬ ਵਜ਼ਾਰਤ ਦੀ ਅੱਜ ਸਵੇਰੇ 11 ਵਜੇ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣਗੇ ਦੀ ਉਮੀਦ ਹੈ।