Mohali Mega PTM: ਮੁਹਾਲੀ ਦੇ ਪਿੰਡ ਸੋਹਾਣਾ ਦੇ ਸਰਕਾਰੀ ਸਕੂਲ `ਚ ਪਹੁੰਚੇ ਕੈਬਨਿਟ ਮੰਤਰੀ ਬਲਜੀਤ ਕੌਰ, ਮਾਪਿਆਂ ਨਾਲ ਕੀਤੀ ਗੱਲਬਾਤ
Mohali Mega PTM: ਕੈਬਨਿਟ ਮੰਤਰੀ ਬਲਜੀਤ ਕੌਰ ਮੈਗਾ ਪੀਟੀਐਮ ਪ੍ਰੋਗਰਾਮ ਤਹਿਤ ਮੁਹਾਲੀ ਦੇ ਪਿੰਡ ਸੋਹਾਣਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੀ। ਮੰਤਰੀ ਬਲਜੀਤ ਕੌਰ ਮੁਹਾਲੀ ਦੇ ਸਰਕਾਰੀ ਸਕੂਲ ਸੋਹਾਣਾ ਵਿਖੇ ਪੁੱਜੇ। ਸਕੂਲ ਦਾ ਮੁਕੰਮਲ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਸ ਦੇ ਮਾਪਿਆਂ ਨਾਲ ਵੀ ਗੱਲ ਕੀਤੀ ਗਈ ਅਤੇ ਉਥੇ ਲਗਾਏ ਗਏ ਸਟਾਲ ਦਾ ਵੀ ਨਿਰੀਖਣ ਕੀਤਾ ਗਿਆ। ਇਹ ਸਕੂਲ ਸਿਰਫ਼ ਔਰਤਾਂ ਦਾ ਸਕੂਲ ਹੈ।