Independence Day 2023: ਹੁਸੈਨੀਵਾਲਾ ਵਿੱਚ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਕੀਤਾ ਸਿਜਦਾ
Happy Independence Day 2023: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸੈਨੀਵਾਲਾ ਦੇ ਸ਼ਹੀਦੇ ਆਜ਼ਮ ਭਗਤ ਸਿੰਘ ਰਾਜ ਗੁਰੂ ਸੁਖਦੇਵ ਦੇ ਸ਼ਹੀਦੀ ਅਸਥਾਨ 'ਤੇ ਮੱਥਾ ਟੇਕਦਿਆਂ ਕਿਹਾ ਕਿ ਅੱਜ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਮਿਲੀ ਹੈ ਅਤੇ ਇਸ ਆਜ਼ਾਦੀ ਦਿਹਾੜੇ 'ਤੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਇਸ ਉਪਰੰਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਗਿੰਪਾ ਨੇ ਫਿਰੋਜ਼ਪੁਰ ਕੰਟੋਨਮੈਂਟ ਬੋਰਡ ਵਿੱਚ ਤਿਰੰਗਾ ਲਹਿਰਾਇਆ ਗਿਆ ਹੈ।