ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ `ਚ ਲਹਿਰਾਇਆ ਰਾਸ਼ਟਰੀ ਝੰਡਾ
Aug 15, 2022, 12:13 PM IST
76ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।