ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਗਵਰਨ ਦੇ ਭਾਸ਼ਣ 'ਤੇ ਧੰਨਵਾਦ ਮੱਤਾ ਪੇਸ਼ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਕੈਪਟਨ ਅਮਰਿੰਦਰ ਸਿੰਘ ਆਪਣਾ ਭਾਸ਼ਣ ਅੰਗਰੇਜ਼ੀ ਵਿੱਚ ਸ਼ੁਰੂ ਕੀਤਾ ਤਾਂ ਆਪ ਦੇ ਵਿਧਾਇਕ ਕੁਲਤਾਰ ਸੰਧਵਾ ਨੇ ਇਸ ਦਾ ਵਿਰੋਧੀ ਤਾਂ ਕੈਪਟਨ ਅਮਰਿੰਦਰ ਨੇ ਸੰਧਵਾਂ ਨੂੰ ਉਨ੍ਹਾਂ ਦੇ ਦਾਦਾ ਗਿਆਨ ਜੈਲ ਦਾ ਉਧਾਰਣ ਦਿੰਦੇ ਹੋਏ ਕਿਹਾ ਕਿ ਜਦੋਂ ਉਹ ਦੇਸ਼ ਦੇ ਗ੍ਰਹਿ ਮੰਤਰੀ ਸਨ ਤਾਂ ਉਨ੍ਹਾਂ ਨੇ ਤਿੰਨ ਦਿਨ ਲਾਕੇ ਅੰਗਰੇਜ਼ੀ ਵਿੱਚ ਸਪੀਚ ਤਿਆਰ ਕੀਤੀ ਸੀ