videoDetails0hindi
ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੀਐੱਮ ਭਗਵੰਤ ਮਾਨ, 33 ਕਰੋੜ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ
ਅੱਜ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਦੇ ਲੋਕਾਂ ਨੂੰ ਤੋਹਫ਼ਾ ਦਿੱਤਾ ਗਿਆ। ਸੀਐੱਮ ਮਾਨ ਨੇ ਵੱਲਾ ਵਿਖੇ 33 ਕਰੋੜ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕੀਤਾ ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਰੇਲਵੇ ਕਰਾਸਿੰਗ ਦੇ ਜਾਮ ਤੋਂ ਨਿਜਾਤ ਮਿਲੇਗੀ। ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..