ਜਲੰਧਰ `ਚ ਸੱਚਖੰਡ ਡੇਰਾ ਬੱਲਾਂ ਪਹੁੰਚੇ ਪੰਜਾਬ ਸੀਐੱਮ ਭਗਵੰਤ ਮਾਨ ਤੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ
Mar 25, 2023, 17:26 PM IST
ਅੱਜ ਪੰਜਾਬ ਸੀਐੱਮ ਭਗਵੰਤ ਮਾਨ ਤੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਜਲੰਧਰ 'ਚ ਸੱਚਖੰਡ ਡੇਰਾ ਬੱਲਾਂ ਪਹੁੰਚੇ ਤੇ ਦਰਸ਼ਨ ਕੀਤੇ। ਸੀਐੱਮ ਮਾਨ ਤੇ ਸੀਐੱਮ ਭਗਵੰਤ ਮਾਨ ਸੱਚਖੰਡ ਡੇਰਾ ਬੱਲਾਂ ਵਿਖੇ 'ਗੁਰੂ ਰਵਿਦਾਸ ਬਾਣੀ ਅਧਿਅਨ ਸੈਂਟਰ' ਦੇ ਨੀਂਹ ਪੱਥਰ ਸਮਾਗਮ ਮੌਕੇ ਤੇ ਹਾਜ਼ਿਰ ਹੋਏ। ਇਸ ਮੌਕੇ ਤੇ ਸੀਐੱਮ ਮਾਨ ਨੇ ਭਾਸ਼ਣ ਦਿੱਤਾ ਤੇ ਕਿਹਾ ਕਿ "ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਅੱਜ ਇੱਥੇ ਆਉਣ ਦਾ ਮੌਕਾ ਮਿਲਿਆ" ਤੇ ਹੋਰ ਗੱਲਾਂ ਦਾ ਵੀ ਜ਼ਿਕਰ ਕੀਤਾ, ਵੀਡੀਓ ਵੇਖੋ ਤੇ ਜਾਣੋ..