Punjab News: ਓਲੰਪਿਕ ਜੇਤੂ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਵੇਗੀ ਮਾਨ ਸਰਕਾਰ
Punjab News: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਲੰਪਿਕ 10 ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣਗੇ ਅਤੇ 10 ਖਿਡਾਰੀਆਂ ਨੂੰ ਕਲਾਸ ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਦੇਣਗੇ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ 2021 'ਚ ਟੋਕੀਓ ਉਲੰਪਿਕ ਖੇਡਾਂ 'ਚ ਜੇਤੂ ਹਾਕੀ ਟੀਮ ਦੇ 9 ਖਿਡਾਰੀਆਂ ਨੂੰ ਨੌਕਰੀ ਮਿਲੇਗੀ। 6 ਖਿਡਾਰੀਆਂ ਨੂੰ PPS ਤੇ 4 ਖਿਡਾਰੀਆਂ ਨੂੰ PCS ਵਜੋਂ ਨੌਕਰੀ ਮਿਲੇਗੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ ਨੌਕਰੀ ਮਿਲੇਗੀ।