Punjab Industrialist Meeting: AAP ਦਾ ਸਨਅਤਕਾਰਾਂ ਨਾਲ ਮਿਲਣੀ ਪ੍ਰੋਗਰਾਮ, CM ਮਾਨ ਨੇ ਕਿਹਾ- 57 ਨਵੀਆਂ ਸਹੂਲਤਾਂ ਦੇਵਾਂਗੇ

रिया बावा Fri, 15 Sep 2023-8:13 pm,

Punjab Industrialist Meeting News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਲੁਧਿਆਣਾ ਦੇ ਰੈਡੀਸਨ ਬਲੂ ਹੋਟਲ ਵਿੱਚ ਸਨਅਤਕਾਰਾਂ ਨਾਲ ਮੀਟਿੰਗ ਦਾ ਪ੍ਰੋਗਰਾਮ ਰੱਖਿਆ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਕਾਰੋਬਾਰੀਆਂ ਨੂੰ 57 ਨਵੀਆਂ ਸਹੂਲਤਾਂ ਪ੍ਰਦਾਨ ਕਰਨਗੇ। ਉਹਨਾਂ ਨੇ ਕਿਹਾ ਕਿ ਪੰਜਾਬੀ ਮਿਹਨਤੀ ਹੈ। ਪੰਜਾਬੀ ਜੁਗਾੜ ਵਰਤ ਕੇ ਕੋਈ ਵੀ ਕੰਮ ਪੂਰਾ ਕਰਦੇ ਹਨ।

More videos

By continuing to use the site, you agree to the use of cookies. You can find out more by Tapping this link