Bhagwant Mann latest speech: ਮੁੱਖ ਮੰਤਰੀ ਭਗਵੰਤ ਮਾਨ ਦਾ ਬੀਜੇਪੀ ਤੇ ਕੇਂਦਰ ਸਰਕਾਰ ਤੇ ਵੱਡਾ ਹਮਲਾ
May 04, 2023, 20:13 PM IST
Bhagwant Mann latest speech: ਪੰਜਾਬ ਮੁੱਖਮੰਤਰੀ ਭਗਵੰਤ ਮਾਨ ਨੇ ਬੀਜੇਪੀ ਤੇ ਕੇਂਦਰ ਸਰਕਾਰ ਤੇ ਵੱਡਾ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ ਆਰ.ਡੀ.ਐਫ ਹੈ। ਇਸ ਦੇ ਨਾਲ ਹੀ ਸੀਐੱਮ ਮਾਨ ਨੇ ਬੀਜੇਪੀ 'ਚ ਸ਼ਾਮਿਲ ਹੋਏ ਆਗੂਆਂ ਤੋਂ ਸਵਾਲ ਵੀ ਪੁੱਛੇ ਹਨ, ਵੀਡੀਓ ਵੇਖੋ ਤੇ ਜਾਣੋ ..