Punjab Video: NOC ਰੱਦ ਕਰਨ ਦੇ ਫੈਸਲੇ ਬਾਰੇ ਗਰਾਉਂਡ ਜ਼ੀਰੋ ਤੋਂ ਵੇਖੋ ਲੋਕਾਂ ਦੀ ਰਾਏ
Punjab NOC Video: ਸੂਬੇ ਦੀਆਂ ਸਾਰੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਨੂੰ ਪੰਜਾਬ ਸਰਕਾਰ ਖਤਮ ਕਰਨ ਜਾ ਰਹੀ ਹੈ। ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਦਫਤਰ ਵਿਖੇ ਦੁਪਹਿਰ 1 ਵਜੇ ਮੀਟਿੰਗ ਹੋਵੇਗੀ। ਦਰਅਸਲ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ NOC ਦੀ ਸ਼ਰਤ ਹਟਾਉਣ ਦਾ ਐਲਾਨ ਕੀਤਾ ਸੀ। NOC ਰੱਦ ਕਰਨ ਦੇ ਫੈਸਲੇ ਬਾਰੇ ਗਰਾਉਂਡ ਜ਼ੀਰੋ ਤੋਂ ਵੇਖੋ ਲੋਕਾਂ ਦੀ ਰਾਏ...