Punjab latest Video: CM ਭਗਵੰਤ ਮਾਨ ਦੀ ਮਾਤਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਵੇਖੋ ਵੀਡੀਓ
Punjab latest Video: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਸਮਤਕ ਹੋਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਅਤੇ ਅਰਦਾਸ ਕੀਤੀ।