Colonel Manpreet Singh News: ਪੰਜਾਬ ਦੇ CM ਭਗਵੰਤ ਮਾਨ ਨੇ ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ `ਤੇ ਜਤਾਇਆ ਦੁੱਖ
Punjab's Colonel Manpreet Singh Death News: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਮੁਕਾਬਲੇ ਦੌਰਾਨ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਣੇ ਤਿੰਨ ਜਵਾਨ ਸ਼ਹੀਦ ਹੋ ਗਏ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਹਾਦਸੇ 'ਤੇ ਦੁੱਖ ਜਤਾਇਆ ਗਿਆ ਹੈ।