Free Gurbani telecast: ਇੱਕ ਚੈਨਲ ਨਹੀਂ ਕਰ ਸਕੇਗਾ ਗੁਰਬਾਣੀ ਦਾ ਪ੍ਰਸਾਰਣ- ਸੀਐੱਮ ਭਗਵੰਤ ਮਾਨ
Jun 19, 2023, 14:52 PM IST
Free Gurbani telecast: ਪੰਜਾਬ ਸਰਕਾਰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫਤ ਕਰਨ ਲਈ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਲਾਗੂ ਕਰਨ ਜਾ ਰਹੀ ਹੈ। ਇਸੇ ਤਰ੍ਹਾਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਪ੍ਰਸਤਾਵਿਤ ਸੋਧ ਨੂੰ ਪੰਜਾਬ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਪੰਜਾਬ ਸਰਕਾਰ ਇਸ ਨੂੰ ਭਲਕੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕਰੇਗੀ।