CM Bhagwant Mann on gurbani telecast: ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮੁੜ ਬੋਲੇ CM ਮਾਨ, ਚੁੱਕੇ ਸਵਾਲ
May 23, 2023, 14:13 PM IST
ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਮੰਦਰ ਸਾਹਿਬ ਵਿਖੇ ‘ਗੁਰਬਾਣੀ’ ਦੇ ਪ੍ਰਸਾਰਣ ਦੇ ਅਧਿਕਾਰ ਕੇਵਲ ਇੱਕ ਟੀਵੀ ਚੈਨਲ ਨੂੰ ਦਿੱਤੇ ਜਾਣ ਦੀ ਆਲੋਚਨਾ ਕਰਦੇ ਹੋਏ ਮੁੜ ਤੋਂ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਹਰ ਇੱਕ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਕ ਹੀ ਚੈਨਲ ਨੂੰ ਗੁਰਬਾਣੀ ਦਾ ਪ੍ਰਸਾਰਣ ਦੇਣ ਦਾ ਹੱਕ ਜਾਇਜ ਨਹੀਂ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..