Punjab News: ਪੰਜਾਬ `ਚ ਸਕੂਲ ਆਫ਼ ਐਮੀਨੈਂਸ ਵਿੱਚ ਬੱਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਦੀ ਤਿਆਰੀ, ਜਾਣੋ ਕਿੰਨੀ ਹੋਵੇਗੀ ਫ਼ੀਸ
Aug 31, 2023, 15:26 PM IST
Punjab Education News, Bus Services at School of Eminence: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ਼ ਐਮੀਨੈਂਸ ਵਿੱਚ ਬੱਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਸੰਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਸਦੇ ਤਹਿਤ ਦਫਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।