Punjab Electricity Supply Video: ਅੱਤ ਦੀ ਗਰਮੀ, ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਜ਼ੀਰਕਪੁਰ ਦੇ ਲੋਕ, ਦੇਖੋ ਵੀਡੀਓ
Punjab Electricity Crisis Video: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਸਭ ਤੋਂ ਜ਼ਿਆਦਾ ਬਿਜਲੀ ਅਤੇ ਪਾਣੀ ਦੀ ਕਿੱਲਤ ਨਜ਼ਰ ਆ ਰਹੀ ਹੈ। ਸਭ ਪਾਸੇ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ ਅਤੇ ਜ਼ੀਰਕਪੁਰ ਦੇ ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਨਾ ਹੋਣ ਕਰਕੇ ਕੰਮ ਕਰਨਾ ਔਖਾ ਹੋ ਗਿਆ ਹੈ। ਲੋਕ ਸਰਕਾਰ ਖਿਲਾਫ਼ ਆਪਣੀ ਭੜਾਸ ਕੱਢ ਰਹੇ ਹਨ। ਇਸ ਦੌਰਾਨ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਵਾਰ ਵੋਟਾਂ ਦੌਰਾਨ ਦੇਵਾਂਗੇ ਜਵਾਬ...ਇਸ ਵੀਡੀਓ ਵਿੱਚ ਲੋਕ ਦਾਅਵੇ ਕਰ ਹਨ।