Farmers Protest Video: ਚੰਡੀਗੜ੍ਹ ਵਿਖੇ ਕਿਸਾਨ ਭਵਨ `ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ
Farmers Protest Video: ਚੰਡੀਗੜ੍ਹ ਵਿਖੇ ਕਿਸਾਨ ਭਵਨ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ 32 ਕਿਸਾਨ ਜੱਥੇਬੰਦੀਆਂ ਸ਼ਾਮਿਲ ਹੋਣਗੀਆਂ। ਇਸ ਮੀਟਿੰਗ ਵਿੱਚ ਕਿਸਾਨ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ।