Punjab Farmers Protest: ਕਿਸਾਨ ਆਗੂ ਨੇ ਮੀਟਿੰਗ `ਚ ਕੋਈ ਸਮਝੌਤਾ ਨਾ ਹੋਣ ਦੀ ਕਹੀ ਗੱਲ
Punjab Farmers Protest: ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ, 'ਸਰਕਾਰ ਕੋਲ ਕੋਈ ਪ੍ਰਸਤਾਵ ਨਹੀਂ ਹੈ, ਉਹ ਸਿਰਫ ਸਮਾਂ ਖਰੀਦਣਾ ਚਾਹੁੰਦੀ ਹੈ। ਅਸੀਂ ਮੰਤਰੀਆਂ ਨਾਲ ਲੰਬੀ ਗੱਲਬਾਤ ਕਰਕੇ ਕਿਸੇ ਫੈਸਲੇ 'ਤੇ ਪਹੁੰਚਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਅਜਿਹਾ ਕੁਝ ਨਹੀਂ ਹੋਇਆ।