ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ `ਚ ਲਗਾਉਣਾ ਸੀ ਪੱਕਾ ਮੋਰਚਾ
ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕੁਝ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ।