Punjab Farmers Protest: ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਕੀ ਹਨ ਮੁੱਖ ਮੰਗਾਂ
Punjab Farmers Protest Today : ਪੰਜਾਬ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਤੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ 11, 12 ਅਤੇ 13 ਸਤੰਬਰ ਨੂੰ ਭਾਜਪਾ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।