Punjab Farmers Protest: ਬਿਆਸ ਪੁੱਲ ਨੇੜੇ ਇਕੱਠਾ ਹੋਇਆ ਟਰੈਕਟਰ-ਟਰਾਲੀਆਂ ਦਾ ਕਾਫਲਾ, ਕਿਸਾਨੀ ਮੋਰਚੇ ਦੀ ਕਰਵਾ ਰਿਹਾ ਯਾਦ

रिया बावा Mon, 12 Feb 2024-11:00 am,

Punjab Farmers Protest: 13 ਫਰਵਰੀ ਨੂੰ ਦਿੱਲੀ ਕੂਚ ਦੀ ਤਿਆਰੀ ਨੂੰ ਲੈ ਕੇ ਕਿਸਾਨ ਡਟੇ ਹੋਏ ਨਜ਼ਰ ਆ ਰਹੇ ਨੇ ਇੱਕ ਪਾਸੇ ਜਿੱਥੇ ਹਰਿਆਣਾ ਦੇ ਸ਼ੰਭੂ ਬੈਰੀਅਰ ਦੇ ਉੱਤੇ ਕਿਸਾਨਾਂ ਦੀ ਆਮਦ ਤੋਂ ਪਹਿਲਾਂ ਭਾਰੀ ਪੁਲਿਸ ਵੱਲ ਅਤੇ ਵੱਡੀਆਂ ਰੋਕਾਂ ਲਗਾਈਆਂ ਜਾ ਚੁੱਕੀਆਂ ਹਨ ਉੱਥੇ ਹੀ ਮਾਝੇ ਦੇ ਕਸਬਾ ਬਿਆਸ ਵਿੱਚ ਦਰਿਆ ਨੇੜੇ ਕਾਫਲੇ ਦੇ ਰੂਪ ਦੇ ਵਿੱਚ ਟਰੈਕਟਰ ਟਰਾਲੀਆਂ ਇਕੱਤਰ ਹੁੰਦੀਆਂ ਨਜ਼ਰ ਆ ਰਹੀਆਂ ਹਨ।

More videos

By continuing to use the site, you agree to the use of cookies. You can find out more by Tapping this link