Punjab News: ਪੁਲਿਸ ਮੁਲਾਜ਼ਮਾਂ ਨੂੰ 2 ਪੈਕਟ ਹੈਰੋਇਨ ਸਣੇ ਲੋਕਾਂ ਨੇ ਕੀਤਾ ਕਾਬੂ
Punjab's Ferozepur News: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪਿੰਡ ਵਾਸੀਆਂ ਵੱਲੋਂ ਕਥਿਤ ਤੌਰ 'ਤੇ ਪੁਲਿਸ ਮੁਲਾਜ਼ਮਾਂ ਨੂੰ 2 ਪੈਕਟ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਅਤੇ ਬੀ.ਐਸ.ਐਫ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।