Punjab Stubble Burning Video: ਫਿਰੋਜ਼ਪੁਰ `ਚ ਕਿਸਾਨਾਂ ਨੇ ਸਾੜੀ ਪਰਾਲੀ, ਵੇਖੋ ਵਾਇਰਲ ਵੀਡੀਓ
Punjab Stubble Burning Video: ਪੰਜਾਬ 'ਚ ਇੱਕ ਦਿਨ 'ਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਫ਼ਿਰੋਜ਼ਪੁਰ ਪੰਜਾਬ 'ਚ ਦੂਜੇ ਨੰਬਰ 'ਤੇ ਰਿਹਾ, ਇੱਕ ਦਿਨ 'ਚ 299 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਫ਼ਿਰੋਜ਼ਪੁਰ 'ਚ ਹੁਣ ਤੱਕ ਪਰਾਲੀ ਸਾੜਨ ਦੇ 1830 ਮਾਮਲੇ ਸਾਹਮਣੇ ਆਏ ਹਨ। ਪ੍ਰਸ਼ਾਸਨ ਨੇ ਚੇਤਾਵਨੀ ਜਾਰੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ।